ਗਿਣਤੀ 13:20 - ਪਵਿੱਤਰ ਬਾਈਬਲ20 ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।) Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਧਰਤੀ ਕਿਹੋ ਜਿਹੀ ਹੈ, ਫਲਦਾਰ ਯਾ ਬੰਜਰ ਅਤੇ ਓਹ ਦੇ ਵਿੱਚ ਬਿਰਛ ਹਨ ਕਿ ਨਹੀਂ। ਤੁਸੀਂ ਤੱਕੜੇ ਹੋਵੋ ਅਤੇ ਉਸ ਧਰਤੀ ਦੇ ਫਲ ਤੋਂ ਕੁਝ ਲਿਆਇਓ ਕਿਉਂ ਜੋ ਓਹ ਮੌਸਮ ਪਹਿਲੀ ਪੱਕੀ ਦਾਖ ਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ। Sien die hoofstuk |