ਗਿਣਤੀ 13:21 - ਪਵਿੱਤਰ ਬਾਈਬਲ21 ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)21 ਸੋ ਉਨ੍ਹਾਂ ਉੱਪਰ ਜਾ ਕੇ ਧਰਤੀ ਦਾ ਖੋਜ ਕੱਢਿਆ ਸੀਨ ਦੀ ਉਜਾੜ ਤੋਂ ਰਹੋਬ ਤੀਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ। Sien die hoofstuk |