ਗਿਣਤੀ 13:22 - ਪਵਿੱਤਰ ਬਾਈਬਲ22 ਉਹ ਨੇਗੇਵ ਰਾਹੀਂ ਉਸ ਇਲਾਕੇ ਵਿੱਚ ਦਾਖਲ ਹੋਏ ਅਤੇ ਹਬਰੋਨ ਵੱਲ ਚੱਲੇ ਗਏ। (ਹਬਰੋਨ ਦਾ ਨਗਰ ਮਿਸਰ ਦੇ ਸੋਆਨ ਨਗਰ ਤੋਂ ਸੱਤ ਸਾਲ ਪਹਿਲਾਂ ਉਸਾਰਿਆ ਗਿਆ ਸੀ।) ਅਹਿਮਾਨ ਸ਼ੇਸ਼ਈ ਅਤੇ ਤਲਮਈ ਉੱਥੇ ਰਹਿੰਦੇ ਸਨ। ਇਹ ਆਦਮੀ ਅਨਾਕ ਦੇ ਉੱਤਰਾਧਿਕਾਰੀ ਸਨ। Sien die hoofstukਪਵਿੱਤਰ ਬਾਈਬਲ O.V. Bible (BSI)22 ਤਾਂ ਓਹ ਦੱਖਣ ਵੱਲ ਚੜੇ ਅਤੇ ਹਬਰੋਨ ਤੀਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਵਰਹੇ ਪਹਿਲਾਂ ਬਣਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ। Sien die hoofstuk |