Aanlyn Bybel

- Advertensies -




ਗਿਣਤੀ 13:27 - ਪਵਿੱਤਰ ਬਾਈਬਲ

27 ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਅਤੇ ਉਨ੍ਹਾਂ ਨੇ ਉਹ ਨੂੰ ਨਿਰਨਾ ਕਰ ਕੇ ਆਖਿਆ ਕੇ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੈਂ ਸਾਨੂੰ ਘੱਲਿਆ ਸੀ। ਉੱਥੇ ਸੱਚ ਮੁੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਅਤੇ ਏਹ ਉਹ ਦਾ ਫਲ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।

Sien die hoofstuk Kopieer




ਗਿਣਤੀ 13:27

Volg ons:

Advertensies


Advertensies