ਗਿਣਤੀ 13:3 - ਪਵਿੱਤਰ ਬਾਈਬਲ3 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)3 ਸੋ ਮੂਸਾ ਨੇ ਓਹਨਾਂ ਨੂੰ ਪਾਰਾਨ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਘੱਲਿਆ, ਏਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ। Sien die hoofstuk |