ਗਿਣਤੀ 13:31 - ਪਵਿੱਤਰ ਬਾਈਬਲ31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।” Sien die hoofstukਪਵਿੱਤਰ ਬਾਈਬਲ O.V. Bible (BSI)31 ਪਰ ਉਨਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸੱਕਦੇ ਕਿਉਂ ਜੋ ਓਹ ਸਾਥੋਂ ਬਲਵਾਨ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ। Sien die hoofstuk |