Aanlyn Bybel

- Advertensies -




ਗਿਣਤੀ 13:32 - ਪਵਿੱਤਰ ਬਾਈਬਲ

32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

32 ਓਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖਬਰ ਲਿਆਏ ਜਿਹ ਦਾ ਉਨ੍ਹਾਂ ਨੇ ਖੋਜ ਕੱਢਿਆ ਸੀ ਅਤੇ ਆਖਣ ਲੱਗੇ ਕਿ ਜਿਸ ਦੇਸ ਦੇ ਵਿੱਚ ਦੀ ਅਸੀ ਲੰਘੇ ਭਈ ਉਸ ਦਾ ਖੋਜ ਕੱਢੀਏ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸਾਂ ਉਸ ਵਿੱਚ ਵੇਖਿਆ ਵੱਡੇ ਵੱਡੇ ਕੱਦਾਂ ਵਾਲੇ ਮਨੁੱਖ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।

Sien die hoofstuk Kopieer




ਗਿਣਤੀ 13:32

Volg ons:

Advertensies


Advertensies