Aanlyn Bybel

- Advertensies -




ਗਿਣਤੀ 13:33 - ਪਵਿੱਤਰ ਬਾਈਬਲ

33 ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਉੱਥੇ ਅਸਾਂ ਨਫੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡਿਆਂ ਵਰਗੇ ਸਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਅਸੀਂ ਏਵੇਂ ਹੀ ਸਾਂ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।

Sien die hoofstuk Kopieer




ਗਿਣਤੀ 13:33

Volg ons:

Advertensies


Advertensies