ਗਿਣਤੀ 14:12 - ਪਵਿੱਤਰ ਬਾਈਬਲ12 ਮੈਂ ਉਨ੍ਹਾਂ ਸਾਰਿਆਂ ਨੂੰ ਭਿਆਨਕ ਬਿਮਾਰੀ ਨਾਲ ਮਾਰ ਸੁੱਟਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ, ਅਤੇ ਮੈਂ ਇੱਕ ਹੋਰ ਕੌਮ ਉਸਾਰਨ ਲਈ ਤੇਰੀ ਵਰਤੋਂ ਕਰਾਂਗਾ। ਅਤੇ ਤੇਰੀ ਕੌਮ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਤਾਕਤਵਰ ਅਤੇ ਮਹਾਨ ਹੋਵੇਗੀ।” Sien die hoofstukਪਵਿੱਤਰ ਬਾਈਬਲ O.V. Bible (BSI)12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਮੈਂ ਉਨ੍ਹਾਂ ਨੂੰ ਵਿਰਸੇ ਤੋਂ ਖਾਰਜ ਕਰਾਂਗਾ, ਅਤੇ ਤੈਨੂੰ ਇੱਕ ਕੌਮ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਬਣਾਵਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ। Sien die hoofstuk |