ਗਿਣਤੀ 14:13 - ਪਵਿੱਤਰ ਬਾਈਬਲ13 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਮਿਸਰੀ ਸੁਣਨਗੇਂ ਕਿਉਂ ਜੋ ਤੂੰ ਏਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ। Sien die hoofstuk |