Aanlyn Bybel

- Advertensies -




ਗਿਣਤੀ 14:14 - ਪਵਿੱਤਰ ਬਾਈਬਲ

14 ਮਿਸਰ ਦੇ ਲੋਕਾਂ ਨੇ ਕਨਾਨ ਦੇ ਲੋਕਾਂ ਨੂੰ ਇਸ ਬਾਰੇ ਦੱਸਿਆ ਸੀ। ਉਹ ਪਹਿਲਾਂ ਹੀ ਜਾਣਦੇ ਹਨ ਕਿ ਤੂੰ ਯਹੋਵਾਹ ਹੈ ਅਤੇ ਤੂੰ ਆਪਣੇ ਲੋਕਾਂ ਦੇ ਨਾਲ ਹੈ। ਉਹ ਜਾਣਦੇ ਹਨ ਕਿ ਲੋਕਾਂ ਨੇ ਤੈਨੂੰ ਦੇਖਿਆ ਹੈ। ਉਹ ਵਿਸ਼ੇਸ਼ ਬੱਦਲ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਤੂੰ ਦਿਨ ਵਿੱਚ ਆਪਣੇ ਲੋਕਾਂ ਦੀ ਅਗਵਾਈ ਕਰਨ ਲਈ ਬੱਦਲ ਦੀ ਵਰਤੋਂ ਕਰਦਾ ਹੈ ਅਤੇ ਇਹ ਕਿ ਬੱਦਲ ਰਾਤ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਲਈ ਅੱਗ ਬਣ ਜਾਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਓਹ ਏਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਏਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਓਹਨਾਂ ਨੂੰ ਆਹਮੋ ਸਾਹਮਣੇ ਵਿਖਾਈਂ ਦਿੰਦਾ ਹੈ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।

Sien die hoofstuk Kopieer




ਗਿਣਤੀ 14:14

Volg ons:

Advertensies


Advertensies