Aanlyn Bybel

- Advertensies -




ਗਿਣਤੀ 14:15 - ਪਵਿੱਤਰ ਬਾਈਬਲ

15 ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਜੇ ਤੂੰ ਏਸ ਪਰਜਾ ਨੂੰ ਇੱਕ ਮਨੁੱਖ ਵਾਂਙੁ ਮਾਰ ਸੁੱਟੇ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਸ਼ਹੂਰੀ ਸੁਣੀ ਹੈ ਆਖਣਗੀਆਂ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,

Sien die hoofstuk Kopieer




ਗਿਣਤੀ 14:15

Volg ons:

Advertensies


Advertensies