ਗਿਣਤੀ 14:16 - ਪਵਿੱਤਰ ਬਾਈਬਲ16 ‘ਯਹੋਵਾਹ ਇਨ੍ਹਾਂ ਲੋਕਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਵਿੱਚ ਸਫ਼ਲ ਨਹੀਂ ਹੋ ਸੱਕਿਆ ਜਿਸਦਾ ਉਸ ਨੇ ਇਨ੍ਹਾਂ ਨਾਲ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਨੇ ਇਨ੍ਹਾਂ ਨੂੰ ਮਾਰੂਥਲ ਵਿੱਚ ਮਾਰ ਮੁਕਾਇਆ।’ Sien die hoofstukਪਵਿੱਤਰ ਬਾਈਬਲ O.V. Bible (BSI)16 ਏਸ ਲਈ ਕੇ ਯਹੋਵਾਹ ਏਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਹ ਦੇ ਦੇਣ ਦੀ ਸੌਂਹ ਖਾਧੀ ਸੀ ਤਾਂ ਹੀ ਤਾਂ ਉਸ ਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ। Sien die hoofstuk |