Aanlyn Bybel

- Advertensies -




ਗਿਣਤੀ 14:22 - ਪਵਿੱਤਰ ਬਾਈਬਲ

22 ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਫੇਰ ਵੀ ਓਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੇ ਪਰਤਾਪ ਨੂੰ ਅਤੇ ਮੇਰੇ ਨਿਸਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੀਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।

Sien die hoofstuk Kopieer




ਗਿਣਤੀ 14:22

Volg ons:

Advertensies


Advertensies