Aanlyn Bybel

- Advertensies -




ਗਿਣਤੀ 14:24 - ਪਵਿੱਤਰ ਬਾਈਬਲ

24 ਪਰ ਮੇਰਾ ਸੇਵਕ ਕਾਲੇਬ ਵੱਖਰਾ ਸੀ। ਉਹ ਪੂਰੀ ਤਰ੍ਹਾਂ ਮੇਰਾ ਅਨੁਯਾਈ ਹੈ। ਇਸ ਲਈ ਮੈਂ ਉਸ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ, ਜਿਹੜੀ ਉਸ ਨੇ ਪਹਿਲਾਂ ਹੀ ਦੇਖ ਲਈ ਹੈ। ਅਤੇ ਉਸ ਦੇ ਲੋਕ ਉਹ ਧਰਤੀ ਹਾਸਿਲ ਕਰ ਲੈਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਪਰ ਮੇਰਾ ਸੇਵਕ ਕਾਲੇਬ ਉਸ ਦੀ ਅੰਸ ਏਸ ਉੱਤੇ ਕਬਜ਼ਾ ਕਰੇਗੀ ਏਸ ਲਈ ਕਿ ਉਹ ਦੇ ਵਿੱਚ ਹੋਰ ਮਜਾਜ ਹੈ ਅਤੇ ਓਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਏਸ ਧਰਤੀ ਵਿੱਚ ਜਿਹ ਦੇ ਵਿੱਚ ਓਹ ਗਿਆ ਸੀ ਲਿਆਵਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।

Sien die hoofstuk Kopieer




ਗਿਣਤੀ 14:24

Volg ons:

Advertensies


Advertensies