ਗਿਣਤੀ 14:25 - ਪਵਿੱਤਰ ਬਾਈਬਲ25 ਉਸ ਵਾਦੀ ਵਿੱਚ ਅਮਾਲੇਕੀ ਅਤੇ ਕਨਾਨੀ ਲੋਕ ਰਹਿੰਦੇ ਹਨ। ਇਸ ਲਈ ਕੱਲ੍ਹ ਨੂੰ ਤੂੰ ਇਹ ਥਾਂ ਛੱਡ ਕੇ ਲਾਲ ਸਾਗਰ ਨੂੰ ਜਾਣ ਵਾਲੀ ਸੜਕ ਉੱਤੇ ਵਾਪਸ ਮਾਰੂਥਲ ਵੱਲ ਚੱਲਿਆ ਜਾ।” Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਅਮਾਲੇਕੀ ਅਤੇ ਕਨਾਨੀ ਦੂਣ ਵਿੱਚ ਵੱਸਦੇ ਹਨ। ਕੱਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਥਾਣੀ ਉਜਾੜ ਨੂੰ ਕੂਚ ਕਰੋ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਮਾਲੇਕੀ ਅਤੇ ਕਨਾਨੀ ਘਾਟੀ ਵਿੱਚ ਵੱਸਦੇ ਹਨ। ਕੱਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਦੁਆਰਾ ਉਜਾੜ ਨੂੰ ਕੂਚ ਕਰੋ। Sien die hoofstuk |