Aanlyn Bybel

- Advertensies -




ਗਿਣਤੀ 14:27 - ਪਵਿੱਤਰ ਬਾਈਬਲ

27 “ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਕਦ ਤੀਕ ਮੈਂ ਏਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ ਬੁੜਾਉਂਦੀ ਹੈ? ਇਸਰਾਏਲੀਆਂ ਦੀ ਏਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ ਬੁੜ ਕਰਦੇ ਹਨ ਮੈਂ ਸੁਣਿਆ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।

Sien die hoofstuk Kopieer




ਗਿਣਤੀ 14:27

Volg ons:

Advertensies


Advertensies