ਗਿਣਤੀ 14:28 - ਪਵਿੱਤਰ ਬਾਈਬਲ28 ਇਸ ਲਈ ਉਨ੍ਹਾਂ ਨੂੰ ਆਖ, ‘ਯਹੋਵਾਹ ਆਖਦਾ ਹੈ ਕਿ ਯਹੋਵਾਹ ਅਵੱਸ਼ ਹੀ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਕਰੇਗਾ ਜਿਨ੍ਹਾਂ ਬਾਰੇ ਤੁਸੀਂ ਸ਼ਿਕਾਇਤ ਕੀਤੀ ਹੈ। ਤੁਹਾਡੇ ਨਾਲ ਇਹ ਕੁਝ ਵਾਪਰੇਗਾ: Sien die hoofstukਪਵਿੱਤਰ ਬਾਈਬਲ O.V. Bible (BSI)28 ਉਨ੍ਹਾਂ ਨੂੰ ਆਖੋ ਕਿ ਮੈਨੂੰ ਜਾਨ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਸੱਚ ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਤਿਵੇਂ ਹੀ ਮੈਂ ਤੁਹਾਡੇ ਨਾਲ ਕਰਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ। Sien die hoofstuk |