Aanlyn Bybel

- Advertensies -




ਗਿਣਤੀ 14:29 - ਪਵਿੱਤਰ ਬਾਈਬਲ

29 ਤੁਸੀਂ ਇਸ ਮਾਰੂਥਲ ਅੰਦਰ ਮਾਰੇ ਜਾਵੋਂਗੇ। ਹਰ ਵਿਅਕਤੀ, ਜਿਹੜਾ 20 ਸਾਲ ਜਾਂ ਇਸਤੋਂ ਵੱਡਾ ਹੈ ਅਤੇ ਮੇਰੇ ਬੰਦਿਆ ਵਿੱਚ ਗਿਣਿਆ ਗਿਆ, ਮਾਰਿਆ ਜਾਵੇਗਾ ਕਿਉਂਕਿ ਤੁਸੀਂ ਮੇਰੇ ਖਿਲਾਫ਼ ਸ਼ਿਕਾਇਤ ਕੀਤੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਏਸੇ ਉਜਾੜ ਵਿੱਚ ਤੁਹਾਡੀਆਂ ਲੋਥਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁਲ ਲੇਖੇ ਅਨੁਸਾਰ ਵੀਹ ਵਰਿਹਾਂ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ ਬੁੜਾਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ।

Sien die hoofstuk Kopieer




ਗਿਣਤੀ 14:29

Volg ons:

Advertensies


Advertensies