ਗਿਣਤੀ 14:3 - ਪਵਿੱਤਰ ਬਾਈਬਲ3 ਕੀ ਸਾਨੂੰ ਯਹੋਵਾਹ ਨੇ ਇਸ ਨਵੀਂ ਧਰਤੀ ਉੱਤੇ ਜੰਗ ਵਿੱਚ ਮਾਰੇ ਜਾਣ ਲਈ ਲਿਆਂਦਾ ਸੀ? ਦੁਸ਼ਮਣ ਸਾਨੂੰ ਮਾਰ ਦੇਵੇਗਾ ਅਤੇ ਸਾਡੀਆਂ ਪਤਨੀਆਂ ਅਤੇ ਬੱਚਿਆਂ ਨੂੰ ਖੋਹ ਲਵੇਗਾ। ਸਾਡੇ ਲਈ ਮਿਸਰ ਵਾਪਸ ਜਾਣਾ ਵੱਧੇਰੇ ਚੰਗਾ ਹੋਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)3 ਯਹੋਵਾਹ ਸਾਨੂੰ ਕਾਹਨੂੰ ਏਸ ਦੇਸ ਵਿੱਚ ਲਿਆਇਆ ਭਈ ਅਸੀਂ ਤੇਗ ਨਾਲ ਡਿੱਗੀਏ ਅਤੇ ਸਾਡੀਆਂ ਤੀਵੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ ਕਿ ਅਸੀਂ ਮਿਸਰ ਨੂੰ ਮੁੜ ਜਾਈਏ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ? Sien die hoofstuk |