ਗਿਣਤੀ 14:31 - ਪਵਿੱਤਰ ਬਾਈਬਲ31 ਤੁਸੀਂ ਡਰਦੇ ਸੀ ਅਤੇ ਸ਼ਿਕਾਇਤ ਕੀਤੀ ਕਿ ਉਹ ਧਰਤੀ ਦੇ ਤੁਹਾਡੇ ਦੁਸ਼ਮਣ ਕੋਲੋਂ ਤੁਹਾਡੇ ਬੱਚੇ ਖੋਹ ਲੈਣਗੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਉਨ੍ਹਾਂ ਬੱਚਿਆਂ ਨੂੰ ਉਸ ਧਰਤੀ ਉੱਤੇ ਲਿਜਾਵਾਂਗਾ। ਉਹ ਉਸ ਧਰਤੀ ਨੂੰ ਮਾਨਣਗੇ ਜਿਸ ਨੂੰ ਤੁਸੀਂ ਕਬੂਲਣ ਤੋਂ ਇਨਕਾਰ ਕਰ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)31 ਪਰ ਤੁਹਾਡੇ ਨਿਆਣੇ ਜਿਨ੍ਹਾ ਵਿਖੇ ਤੁਸਾਂ ਆਖਿਆ ਸੀ ਕਿ ਓਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਓਹ ਏਸ ਸਾਰੀ ਧਰਤੀ ਨੂੰ ਸਿਆਨਣਗੇ ਜਿਹ ਨੂੰ ਤੁਸਾਂ ਰੱਦਿਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ। Sien die hoofstuk |