ਗਿਣਤੀ 14:34 - ਪਵਿੱਤਰ ਬਾਈਬਲ34 ਚਾਲੀ ਸਾਲਾਂ ਤੀਕ ਤੁਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗੋਂਗੇ। (ਮਤਲਬ ਇਹ ਕਿ ਉਨ੍ਹਾਂ 40 ਦਿਨਾਂ ਦੇ ਹਰੇਕ ਦਿਨ ਬਦਲੇ ਇੱਕ ਸਾਲ, ਜਦੋਂ ਆਦਮੀਆਂ ਨੇ ਉਸ ਧਰਤੀ ਦੀ ਖੋਜ ਪੜਤਾਲ ਕੀਤੀ ਸੀ।) ਤੁਸੀਂ ਜਾਣ ਜਾਵੋਂਗੇ ਕਿ ਮੇਰੇ ਲਈ ਤੁਹਾਡੇ ਵਿਰੁੱਧ ਹੋਣਾ ਕਿੰਨੀ ਭਿਆਨਕ ਗੱਲ ਹੈ।’ Sien die hoofstukਪਵਿੱਤਰ ਬਾਈਬਲ O.V. Bible (BSI)34 ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਏਸ ਧਰਤੀ ਦਾ ਖੋਜ ਕੱਢਿਆ ਚਾਲੀ ਦਿਨ ਅਰਥਾਤ ਇੱਕ ਦਿਨ ਇੱਕ ਵਰਹੇ ਜਿਹਾ ਤੁਸੀਂ ਆਪਣੀ ਬੁਰਿਆਈ ਨੂੰ ਚਾਲੀ ਵਰਿਹਾਂ ਤੀਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣਾ ਜਾਣੋਗੇ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ! Sien die hoofstuk |