Aanlyn Bybel

- Advertensies -




ਗਿਣਤੀ 14:36 - ਪਵਿੱਤਰ ਬਾਈਬਲ

36 ਉਹ ਆਦਮੀ ਜਿਨ੍ਹਾਂ ਨੂੰ ਮੂਸਾ ਨੇ ਨਵੀਂ ਧਰਤੀ ਦੀ ਖੋਜ ਲਈ ਭੇਜਿਆ ਸੀ ਉਹੋ ਹੀ ਸਨ ਜਿਨ੍ਹਾਂ ਨੇ ਵਾਪਸ ਆਕੇ ਸਾਰੇ ਇਸਰਾਏਲੀ ਲੋਕਾਂ ਅੰਦਰ ਸ਼ਿਕਾਇਤਾਂ ਫ਼ੈਲਾਈਆਂ ਸਨ। ਉਨ੍ਹਾਂ ਆਦਮੀਆਂ ਨੇ ਆਖਿਆ ਸੀ ਕਿ ਲੋਕ ਉਸ ਧਰਤੀ ਅੰਦਰ ਦਾਖਲ ਹੋਣ ਦੇ ਸਮਰਥ ਨਹੀਂ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਫੇਰ ਓਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਖੋਜ ਕੱਢਣ ਲਈ ਘੱਲਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜੇਹੀ ਬੁਰੀ ਖਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,

Sien die hoofstuk Kopieer




ਗਿਣਤੀ 14:36

Volg ons:

Advertensies


Advertensies