Aanlyn Bybel

- Advertensies -




ਗਿਣਤੀ 14:38 - ਪਵਿੱਤਰ ਬਾਈਬਲ

38 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੂੰ ਉਸ ਧਰਤੀ ਦੀ ਖੋਜ ਲਈ ਭੇਜਿਆ ਗਿਆ ਸੀ। ਅਤੇ ਯਹੋਵਾਹ ਨੇ ਉਨ੍ਹਾਂ ਦੋਹਾਂ ਆਦਮੀਆਂ ਨੂੰ ਬਚਾ ਲਿਆ। ਉਨ੍ਹਾਂ ਨੂੰ ਉਹ ਬਿਮਾਰੀ ਨਹੀਂ ਲਗੀ ਜਿਸਨੇ ਹੋਰਨਾ ਦਸਾਂ ਆਦਮੀਆਂ ਨੂੰ ਮਾਰ ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

38 ਪਰ ਨੂਨ ਦਾ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਹ ਦਾ ਪੁੱਤ੍ਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਖੋਜ ਕੱਢਣ ਨੂੰ ਗਏ ਸਨ ਜੀਉਂਦੇ ਬਚ ਰਹੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ।

Sien die hoofstuk Kopieer




ਗਿਣਤੀ 14:38

Volg ons:

Advertensies


Advertensies