ਗਿਣਤੀ 14:40 - ਪਵਿੱਤਰ ਬਾਈਬਲ40 ਦੂਸਰੇ ਦਿਨ ਸਵੇਰੇ-ਸਵੇਰੇ ਲੋਕਾਂ ਨੇ ਪਹਾੜੀ ਪ੍ਰਦੇਸ਼ ਵੱਲ ਜਾਣ ਲਈ ਚਾਲੇ ਪਾ ਦਿੱਤੇ। ਲੋਕਾਂ ਨੇ ਆਖਿਆ, “ਅਸੀਂ ਪਾਪ ਕੀਤਾ ਹੈ। ਸਾਨੂੰ ਅਫ਼ਸੋਸ ਹੈ ਕਿ ਅਸੀਂ ਯਹੋਵਾਹ ਉੱਤੇ ਭਰੋਸਾ ਨਹੀਂ ਕੀਤਾ। ਅਸੀਂ ਉਸ ਥਾਂ ਜਾਵਾਂਗੇ ਜਿਸਦਾ ਯਹੋਵਾਹ ਨੇ ਸਾਡੇ ਲਈ ਇਕਰਾਰ ਕੀਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)40 ਤਾਂ ਓਹ ਸਵੇਰੇ ਹੀ ਉੱਠ ਕੇ ਪਹਾੜ ਦੀ ਟੀਸੀ ਉੱਤੇ ਏਹ ਕਹਿ ਕੇ ਗਏ ਭਈ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਵਾਂਗੇ ਜਿਹ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸਾਂ ਪਾਪ ਕੀਤਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਤਦ ਉਹ ਸਵੇਰੇ ਹੀ ਉੱਠ ਕੇ ਪਰਬਤ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ। Sien die hoofstuk |