ਗਿਣਤੀ 14:41 - ਪਵਿੱਤਰ ਬਾਈਬਲ41 ਪਰ ਮੂਸਾ ਨੇ ਆਖਿਆ, “ਤੁਸੀਂ ਯਹੋਵਾਹ ਦਾ ਆਦੇਸ਼ ਕਿਉਂ ਨਹੀਂ ਮੰਨ ਰਹੇ? ਤੁਸੀਂ ਸਫ਼ਲ ਨਹੀਂ ਹੋਵੋਂਗੇ! Sien die hoofstukਪਵਿੱਤਰ ਬਾਈਬਲ O.V. Bible (BSI)41 ਪਰ ਮੂਸਾ ਨੇ ਆਖਿਆ , ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਏਹ ਸੁਫ਼ਲ ਨਹੀਂ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ। Sien die hoofstuk |