ਗਿਣਤੀ 14:43 - ਪਵਿੱਤਰ ਬਾਈਬਲ43 ਉੱਥੇ ਅਮਾਲੇਕੀ ਅਤੇ ਕਨਾਨੀ ਤੁਹਾਡੇ ਵਿਰੁੱਧ ਲੜਨਗੇ। ਤੁਸੀਂ ਯਹੋਵਾਹ ਤੋਂ ਆਪਣਾ ਮੂੰਹ ਫ਼ੇਰ ਲਿਆ ਹੈ। ਇਸ ਲਈ ਜਦੋਂ ਤੁਸੀਂ ਉਨ੍ਹਾਂ ਨਾਲ ਲੜੋਂਗੇ, ਉਹ ਤੁਹਾਡੇ ਨਾਲ ਨਹੀਂ ਹੋਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)43 ਨਾਲੇ ਅਮਾਲੇਕੀ ਅਰ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤੇਗ ਨਾਲ ਡਿੱਗ ਪਓਗੇ। ਏਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ। Sien die hoofstuk |