ਗਿਣਤੀ 14:44 - ਪਵਿੱਤਰ ਬਾਈਬਲ44 ਪਰ ਲੋਕਾਂ ਨੇ ਮੂਸਾ ਦੀ ਗੱਲ ਵਿੱਚ ਵਿਸ਼ਵਾਸ ਨਹੀਂ ਕੀਤਾ। ਇਸ ਲਈ ਉਹ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਪਰ ਮੂਸਾ ਅਤੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਲੋਕਾਂ ਦੇ ਨਾਲ ਨਹੀਂ ਗਏ। Sien die hoofstukਪਵਿੱਤਰ ਬਾਈਬਲ O.V. Bible (BSI)44 ਪਰੰਤੂ ਓਹ ਹਠ ਧਰਮੀ ਨਾਲ ਪਹਾੜ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਪਰੰਤੂ ਉਹ ਢਿਠਾਈ ਨਾਲ ਪਰਬਤ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ। Sien die hoofstuk |