Aanlyn Bybel

- Advertensies -




ਗਿਣਤੀ 14:45 - ਪਵਿੱਤਰ ਬਾਈਬਲ

45 ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਅਮਾਲੇਕੀ ਲੋਕ ਅਤੇ ਕਨਾਨੀ ਲੋਕ ਹੇਠਾ ਉਤਰ ਆਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਮਾਲੇਕੀਆਂ ਅਤੇ ਕਨਾਨੀਆਂ ਨੇ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਭਜਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

45 ਤਾਂ ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਹਾੜ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੀਕ ਵੱਢਦੇ ਗਏ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ।

Sien die hoofstuk Kopieer




ਗਿਣਤੀ 14:45

Volg ons:

Advertensies


Advertensies