Aanlyn Bybel

- Advertensies -




ਗਿਣਤੀ 14:6 - ਪਵਿੱਤਰ ਬਾਈਬਲ

6 ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।)

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਫੇਰ ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਾਹ ਦੇ ਪੁੱਤ੍ਰ ਕਾਲਿਬ ਨੂੰ ਜਿਹੜੇ ਧਰਤੀ ਦਾ ਖੋਜ ਕੱਢਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ।

Sien die hoofstuk Kopieer




ਗਿਣਤੀ 14:6

Volg ons:

Advertensies


Advertensies