ਗਿਣਤੀ 14:7 - ਪਵਿੱਤਰ ਬਾਈਬਲ7 ਇਨ੍ਹਾਂ ਦੋਹਾਂ ਆਦਮੀਆਂ ਨੇ ਉੱਥੇ ਜਮ੍ਹਾਂ ਹੋਏ ਸਮੂਹ ਲੋਕਾਂ ਨੂੰ ਆਖਿਆ, “ਜਿਹੜੀ ਧਰਤੀ ਅਸੀਂ ਦੇਖੀ ਸੀ ਉਹ ਬਹੁਤ ਚੰਗੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਓਹ ਧਰਤੀ ਜਿਹ ਦੇ ਵਿੱਚ ਦੀ ਅਸੀਂ ਖੋਜ ਕਰਨ ਦੇ ਲਈ ਲੰਘੇ ਡਾਢੀ ਹੀ ਚੰਗੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ। Sien die hoofstuk |