Aanlyn Bybel

- Advertensies -




ਗਿਣਤੀ 14:8 - ਪਵਿੱਤਰ ਬਾਈਬਲ

8-9 ਇਹ ਧਰਤੀ ਬਹੁਤ ਸਾਰੀਆਂ ਚੰਗਿਆਂ ਚੀਜ਼ਾਂ ਨਾਲ ਭਰੀ ਹੋਈ ਹੈ। ਜੇ ਯਹੋਵਾਹ ਸਾਡੇ ਉੱਤੇ ਪ੍ਰਸੰਨ ਹੈ, ਉਹ ਸਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਅਤੇ ਇਸ ਨੂੰ ਸਾਨੂੰ ਦੇ ਦੇਵੇਗਾ! ਯਹੋਵਾਹ ਦੇ ਖਿਲਾਫ਼ ਵਿਦਰੋਹ ਨਾ ਕਰੋ ਅਤੇ ਉਸ ਧਰਤੀ ਦੇ ਲੋਕਾਂ ਕੋਲੋਂ ਭੈਭੀਤ ਨਾ ਹੋਵੋ। ਅਸੀਂ ਉਨ੍ਹਾਂ ਨੂੰ ਹਰਾ ਸੱਕਦੇ ਹਾਂ। ਉਨ੍ਹਾਂ ਦੀ ਸੁਰੱਖਿਆ ਚਲੀ ਗਈ ਹੈ, ਕਿਉਂਕਿ ਯਹੋਵਾਹ ਸਾਡੇ ਨਾਲ ਹੈ। ਇਸ ਲਈ ਉਨ੍ਹਾਂ ਤੋਂ ਭੈਭੀਤ ਨਾ ਹੋਵੋ!”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਏਸ ਧਰਤੀ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਓਹ ਇੱਕ ਧਰਤੀ ਹੈ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

Sien die hoofstuk Kopieer




ਗਿਣਤੀ 14:8

Volg ons:

Advertensies


Advertensies