ਗਿਣਤੀ 15:10 - ਪਵਿੱਤਰ ਬਾਈਬਲ10 ਅਤੇ ਇਸਦੇ ਨਾਲ ਹੀ ਦੋ ਕੁਆਟਰ ਮੈਅ ਵੀ ਪੀਣ ਦੀ ਭੇਟ ਵਜੋਂ ਲੈ ਕੇ ਆਵੋ। ਇਹ ਭੇਟ ਹੋਮ ਦੇ ਰੂਪ ਵਿੱਚ ਹੋਵੇਗੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮੱਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ। Sien die hoofstuk |