ਗਿਣਤੀ 15:15 - ਪਵਿੱਤਰ ਬਾਈਬਲ15 ਹਰ ਕਿਸੇ ਲਈ ਇੱਕੋ ਜਿਹੀਆਂ ਬਿਧੀਆਂ ਹੋਣਗੀਆਂ-ਇਸਰਾਏਲ ਦੇ ਲੋਕਾਂ ਲਈ ਵੀ ਅਤੇ ਤੁਹਾਡੇ ਦੇਸ਼ ਵਿੱਚ ਰਹਿੰਦੇ ਵਿਦੇਸ਼ੀਆ ਲਈ ਵੀ। ਇਹ ਬਿਧੀ ਹਮੇਸ਼ਾ ਜਾਰੀ ਰਹੇਗੀ। ਤੁਸੀਂ ਅਤੇ ਤੁਹਾਡੇ ਵਿੱਚਕਾਰ ਰਹਿਣ ਵਾਲੇ ਲੋਕ ਯਹੋਵਾਹ ਦੇ ਸਾਹਮਣੇ ਇੱਕੋ ਜਿਹੇ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਏਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਤਿਵੇਂ ਪਰਦੇਸੀ ਯਹੋਵਾਹ ਅੱਗੇ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ Sien die hoofstuk |