Aanlyn Bybel

- Advertensies -




ਗਿਣਤੀ 15:16 - ਪਵਿੱਤਰ ਬਾਈਬਲ

16 ਇਸ ਦਾ ਅਰਥ ਇਹ ਹੈ ਕਿ ਤੁਹਾਨੂੰ ਉਨ੍ਹਾਂ ਹੀ ਕਾਨੂੰਨਾ ਅਤੇ ਉਨ੍ਹਾਂ ਹੀ ਬਿਧੀਆਂ ਉੱਤੇ ਚੱਲਣਾ ਚਾਹੀਦਾ ਹੈ। ਉਹੀ ਕਾਨੂੰਨ ਅਤੇ ਉਹੀ ਬਿਧੀਆਂ ਤੁਹਾਡੇ ਇਸਰਾਏਲ ਦੇ ਲੋਕਾਂ ਲਈ ਅਤੇ ਤੁਹਾਡੇ ਵਿੱਚਕਾਰ ਰਹਿੰਦੇ ਹੋਰਨਾਂ ਲੋਕਾਂ ਲਈ ਵੀ ਹਨ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਟਿਕਿਆ ਹੋਇਆ ਹੋਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।

Sien die hoofstuk Kopieer




ਗਿਣਤੀ 15:16

Volg ons:

Advertensies


Advertensies