Aanlyn Bybel

- Advertensies -




ਗਿਣਤੀ 15:25 - ਪਵਿੱਤਰ ਬਾਈਬਲ

25 “ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਓਹ ਮਾਫ਼ ਕੀਤੇ ਜਾਣਗੇ ਕਿਉਂ ਜੋ ਓਹ ਭੁੱਲ ਸੀ, ਓਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।

Sien die hoofstuk Kopieer




ਗਿਣਤੀ 15:25

Volg ons:

Advertensies


Advertensies