Aanlyn Bybel

- Advertensies -




ਗਿਣਤੀ 15:26 - ਪਵਿੱਤਰ ਬਾਈਬਲ

26 ਇਸਰਾਏਲ ਦੇ ਸਮੂਹ ਲੋਕ ਅਤੇ ਹੋਰ ਸਾਰੇ ਲੋਕ ਜਿਹੜੇ ਉਨ੍ਹਾਂ ਦੇ ਦਰਮਿਆਨ ਰਹਿੰਦੇ ਹਨ, ਬਖਸ਼ੇ ਜਾਣਗੇ। ਉਹ ਇਸ ਲਈ ਬਖਸ਼ੇ ਜਾਣਗੇ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਓਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਟਿਕਿਆ ਹੋਇਆ ਹੈ ਕਿਉਂ ਜੋ ਓਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।

Sien die hoofstuk Kopieer




ਗਿਣਤੀ 15:26

Volg ons:

Advertensies


Advertensies