ਗਿਣਤੀ 15:28 - ਪਵਿੱਤਰ ਬਾਈਬਲ28 ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ, ਜਿਹੜੀਆਂ ਉਸ ਬੰਦੇ ਨੂੰ ਪਵਿੱਤਰ ਬਨਾਉਣ। ਉਸ ਬੰਦੇ ਨੇ ਗਲਤੀ ਕੀਤੀ ਅਤੇ ਯਹੋਵਾਹ ਅੱਗੇ ਪਾਪ ਕੀਤਾ। ਪਰ ਜਾਜਕ ਨੇ ਉਸ ਨੂੰ ਪਵਿੱਤਰ ਬਣਾ ਦਿੱਤਾ, ਅਤੇ ਉਹ ਬਖਸ਼ਿਆ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)28 ਫੇਰ ਜਾਜਕ ਉਸ ਪ੍ਰਾਣੀ ਲਈ ਜਿਹੜਾ ਭੁੱਲ ਕੇ ਪਾਪ ਕਰੇ ਪਰਾਸਚਿਤ ਕਰੇ ਜਦ ਓਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ ਐਉਂ ਉਹ ਦੇ ਲਈ ਪਰਾਸਚਿਤ ਹੋਵੇ ਤਾਂ ਉਹ ਮਾਫੀ ਪਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ। Sien die hoofstuk |