ਗਿਣਤੀ 15:30 - ਪਵਿੱਤਰ ਬਾਈਬਲ30 “ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)30 ਜਿਹੜਾ ਪ੍ਰਾਣੀ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ। Sien die hoofstuk |