ਗਿਣਤੀ 15:31 - ਪਵਿੱਤਰ ਬਾਈਬਲ31 ਉਸ ਬੰਦੇ ਨੇ ਇਹ ਨਹੀਂ ਸੋਚਿਆ ਕਿ ਯਹੋਵਾਹ ਦਾ ਸ਼ਬਦ ਮਹੱਤਵਪੂਰਣ ਹੈ। ਉਸ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਤੋੜਿਆ ਹੈ। ਉਸ ਬੰਦੇ ਨੂੰ ਤੁਹਾਡੇ ਸਮੂਹ ਵਿੱਚੋਂ ਜ਼ਰੂਰ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਬੰਦਾ ਦੋਸ਼ੀ ਹੈ ਅਤੇ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)31 ਏਸ ਲਈ ਭਈ ਉਸ ਨੇ ਯਹੋਵਾਹ ਦੀ ਬਾਣੀ ਦੀ ਹਾਨੀ ਕੀਤੀ ਅਤੇ ਉਸ ਦਾ ਹੁਕਮ ਤੋਂੜਿਆ ਹੈ, ਉਹ ਪ੍ਰਾਣੀ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਘੇਸ ਉਸ ਦੇ ਉੱਤੇ ਹੋਵੇਗੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ। Sien die hoofstuk |