ਗਿਣਤੀ 15:32 - ਪਵਿੱਤਰ ਬਾਈਬਲ32 ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ। Sien die hoofstukਪਵਿੱਤਰ ਬਾਈਬਲ O.V. Bible (BSI)32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁੱਗਦਾ ਹੋਇਆ ਮਿਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ। Sien die hoofstuk |