ਗਿਣਤੀ 15:38 - ਪਵਿੱਤਰ ਬਾਈਬਲ38 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਮੈਂ ਤੁਹਾਨੂੰ ਆਪਣੀਆਂ ਬਿਧੀਆਂ ਨੂੰ ਚੇਤੇ ਰੱਖਣ ਲਈ ਕੁਝ ਦੇਵਾਂਗਾ। ਕੁਝ ਧਾਗਿਆਂ ਨੂੰ ਇਕੱਠਿਆਂ ਬੰਨ੍ਹੋ ਅਤੇ ਇਸ ਨੂੰ ਆਪਣੇ ਵਸਤਰਾਂ ਦੀਆਂ ਨੁਕਰਾਂ ਨਾਲ ਬੰਨ੍ਹ ਲਵੋ। ਇਨ੍ਹਾਂ ਵਿੱਚੋਂ ਹਰੇਕ ਝਾਲਰ ਉੱਤੇ ਇੱਕ ਨੀਲਾ ਧਾਗਾ ਬੰਨ੍ਹੋ। ਤੁਹਾਨੂੰ ਉਹ ਚੀਜ਼ਾਂ ਹੁਣੇ ਤੋਂ ਪਹਿਨਣੀਆਂ ਚਾਹੀਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਓਹ ਆਪਣੇ ਬਸਤ੍ਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੀਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ। Sien die hoofstuk |