Aanlyn Bybel

- Advertensies -




ਗਿਣਤੀ 15:39 - ਪਵਿੱਤਰ ਬਾਈਬਲ

39 ਤੁਸੀਂ ਇਨ੍ਹਾਂ ਝਾਲਰਾਂ ਵੱਲ ਵੇਖਕੇ ਉਨ੍ਹਾਂ ਸਮੂਹ ਬਿਧੀਆਂ ਨੂੰ ਚੇਤੇ ਕਰੋਂਗੇ ਜਿਹੜੀਆਂ ਯਹੋਵਾਹ ਨੇ ਤੁਹਾਨੂੰ ਦਿੱਤੀਆਂ ਹਨ। ਤੁਸੀਂ ਉਨ੍ਹਾਂ ਬਿਧੀਆਂ ਦੀ ਪਾਲਣਾ ਕਰੋਂਗੇ। ਅਤੇ ਤੁਸੀਂ ਆਪਣੇ ਦਿਲ ਜਾਂ ਆਪਣੀਆਂ ਅੱਖਾਂ ਨੂੰ ਮੰਨਕੇ ਭਟਕੋਂਗੇ ਨਹੀਂ, ਜੋ ਤੁਹਾਥੋਂ ਬੇਵਫ਼ਾਈ ਦਾ ਵਿਖਾਵਾ ਕਰਵਾਉਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।

Sien die hoofstuk Kopieer




ਗਿਣਤੀ 15:39

Volg ons:

Advertensies


Advertensies