Aanlyn Bybel

- Advertensies -




ਗਿਣਤੀ 15:41 - ਪਵਿੱਤਰ ਬਾਈਬਲ

41 ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ। ਮੈਂ ਹੀ ਹਾਂ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ। ਮੈਂ ਅਜਿਹਾ ਤੁਹਾਡਾ ਪਰਮੇਸ਼ੁਰ ਬਨਣ ਵਾਸਤੇ ਕੀਤਾ ਸੀ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer




ਗਿਣਤੀ 15:41

Volg ons:

Advertensies


Advertensies