ਗਿਣਤੀ 15:5 - ਪਵਿੱਤਰ ਬਾਈਬਲ5 ਹਰ ਵਾਰੀ ਜਦੋਂ ਤੁਸੀਂ ਹੋਮ ਦੀ ਭੇਟ ਵਜੋਂ ਲੇਲਾ ਚੜ੍ਹਾਵੋਂ ਤਾ ਤੁਹਾਨੂੰ ਪੀਣ ਦੀ ਭੇਟ ਵਜੋਂ ਇੱਕ ਕੁਆਟਰ ਮੈਅ ਵੀ ਤਿਆਰ ਕਰਨੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮੱਧ ਹਰ ਲੇਲੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਅਥਵਾ ਬਲੀ ਨਾਲ ਬਣਾ ਛੱਡ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ। Sien die hoofstuk |