ਗਿਣਤੀ 16:1 - ਪਵਿੱਤਰ ਬਾਈਬਲ1 ਕੋਰਹ, ਦਾਥਾਨ, ਅਬੀਰਾਮ ਅਤੇ ਓਨ ਮੂਸਾ ਦੇ ਵਿਰੁੱਧ ਹੋ ਗਏ। (ਕੋਰਹ ਯਿਸਹਾਰ ਦਾ ਪੁੱਤਰ ਸੀ। ਯਿਸਹਾਰ ਕਹਾਥ ਦਾ ਪੁੱਤਰ ਸੀ। ਅਤੇ ਕਹਾਥ ਲੇਵੀ ਦਾ ਪੁੱਤਰ ਸੀ। ਦਾਥਾਨ ਅਤੇ ਅਬੀਰਾਮ, ਅਲੀਆਬ ਦੇ ਪੁੱਤਰ ਭਰਾ ਸਨ। ਅਤੇ ਓਨ, ਪਲਤ ਦਾ ਪੁੱਤਰ ਸੀ। ਦਾਥਾਨ, ਅਬੀਰਾਮ ਅਤੇ ਓਨ ਰਊਬੇਨ ਦੇ ਉੱਤਰਾਧਿਕਾਰੀ ਸਨ।) Sien die hoofstukਪਵਿੱਤਰ ਬਾਈਬਲ O.V. Bible (BSI)1 ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤ੍ਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤ੍ਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤ੍ਰ ਓਨ ਨੇ ਜਿਹੜੇ ਰਊਬੇਨੀ ਸਨ ਮਨੁੱਖਾਂ ਨੂੰ ਨਾਲ ਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ। Sien die hoofstuk |