ਗਿਣਤੀ 16:10 - ਪਵਿੱਤਰ ਬਾਈਬਲ10 ਯਹੋਵਾਹ ਨੇ ਤੁਹਾਨੂੰ ਲੇਵੀਆਂ ਨੂੰ, ਆਪਣੇ ਨੇੜੇ ਲਿਆਂਦਾ ਜਾਜਕਾਂ ਦੀ ਸਹਾਇਤਾ ਲਈ। ਪਰ ਹੁਣ ਤੁਸੀਂ ਜਾਜਕ ਬਨਣ ਦੀ ਕੋਸ਼ਿਸ਼ ਵੀ ਕਰ ਰਹੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)10 ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਸੰਗ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ? Sien die hoofstuk |