ਗਿਣਤੀ 16:11 - ਪਵਿੱਤਰ ਬਾਈਬਲ11 ਤੁਸੀਂ ਅਤੇ ਤੁਹਾਡੇ ਅਨੁਯਾਈ ਯਹੋਵਾਹ ਦੇ ਵਿਰੁੱਧ ਇਕੱਠੇ ਹੋ ਗਏ ਹੋ! ਕੀ ਹਾਰੂਨ ਨੇ ਕੋਈ ਗਲਤ ਗੱਲ ਕੀਤੀ ਹੈ? ਨਹੀਂ! ਇਸ ਲਈ ਤੁਸੀਂ ਹਾਰੂਨ ਦੇ ਵਿਰੁੱਧ ਸ਼ਿਕਾਇਤ ਕਿਉਂ ਕਰ ਰਹੇ ਹੋ।” Sien die hoofstukਪਵਿੱਤਰ ਬਾਈਬਲ O.V. Bible (BSI)11 ਏਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਓਹ ਦੇ ਵਿਰੁੱਧ ਬੁੜ ਬੁੜਾਉਂਦੇ ਹੋ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ? Sien die hoofstuk |