ਗਿਣਤੀ 16:17 - ਪਵਿੱਤਰ ਬਾਈਬਲ17 ਤੁਹਾਡੇ ਵਿੱਚੋਂ ਹਰੇਕ ਨੂੰ ਇੱਕ ਭਾਂਡਾ ਲਿਆਉਣਾ ਚਾਹੀਦਾ ਹੈ, ਇਸ ਵਿੱਚ ਧੂਫ਼ ਪਾਕੇ ਯਹੋਵਾਹ ਨੂੰ ਚੜ੍ਹਾਵੋ। ਇੱਥੇ ਆਗੂਆਂ ਲਈ 250 ਭਾਂਡੇ ਹੋਣਗੇ ਅਤੇ ਇੱਕ ਭਾਂਡਾ ਤੁਹਾਡੇ ਲਈ ਅਤੇ ਇੱਕ ਭਾਂਡਾ ਹਾਰੂਨ ਲਈ।” Sien die hoofstukਪਵਿੱਤਰ ਬਾਈਬਲ O.V. Bible (BSI)17 ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣੇ ਧੂਪਦਾਨ ਅਰਥਾਤ ਢਾਈ ਸੌ ਧੂਪਦਾਨ,- ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ। Sien die hoofstuk |