ਗਿਣਤੀ 16:19 - ਪਵਿੱਤਰ ਬਾਈਬਲ19 ਕੋਰਹ ਨੇ ਸਾਰੇ ਲੋਕਾਂ ਨੂੰ ਵੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠਾ ਕਰ ਲਿਆ। ਫ਼ੇਰ ਉੱਥੋਂ ਦੇ ਹਰ ਬੰਦੇ ਨੂੰ ਪਰਮੇਸ਼ੁਰ ਦਾ ਪਰਤਾਪ ਦਿਖਾਈ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)19 ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ। Sien die hoofstuk |